ਗ਼ੈਰ ਕਾਨੂੰਨੀ ਹੱਤਿਆ ਦੀ ਤਾਰੀਖ਼ ਅਕਤੂਬਰ ੮, ੧੯੯੯
ਮਰਦ, ਉਮਰ ੧੮-੧੯
ਰਿਹਾਇਸ਼
ਪੜ੍ਹਾਈ
ਹਾਈ ਸਕੂਲ
ਵਿਆਹਿਆ/ਵਿਆਹੀ
ਨਹੀਂ ਜੀ
ਧਰਮ
ਸਿੱਖ
ਜਾਤ
ਦਲਿੱਤ
ਪੁਰਾਣੀਆਂ ਗ੍ਰਿਫ਼ਤਾਰੀਆਂ
ਨਹੀਂ ਜੀ
ਗ਼ੈਰ ਕਾਨੂੰਨੀ ਹੱਤਿਆ ਤੋਂ ਪਹਿਲਾਂ ਗ੍ਰਿਫ਼ਤਾਰ ਕੀਤਾ
ਹਾਂ ਜੀ
ਗ੍ਰਿਫ਼ਤਾਰੀ ਦੀ ਜਗ੍ਹਾ
ਸੜਕ ਕਿਨਾਰੇ
ਪੀੜਤ ਨੂੰ ਜੱਜ ਜਾਂ ਮਜਿਸਟਰੇਟ ਸਾਮ੍ਹਣੇ ਪੇਸ਼ ਕੀਤਾ ਗਿਆ
ਨਹੀਂ ਜੀ
ਹੋਰ ਜਾਣਕਾਰੀ ਅੱਗੇ ਸਾਂਝੀ ਕੀਤੀ ਜਾਵੇਗੀ
ਹੋਰ ਜਾਣਕਾਰੀ ਅੱਗੇ ਸਾਂਝੀ ਕੀਤੀ ਜਾਵੇਗੀ
ਸਰੀਰ ਵਾਪਸ ਮੋੜ ਦਿੱਤਾ
ਹਾਂ ਜੀ
ਸਸਕਾਰ ਵਾਲੀ ਜਗ੍ਹਾ
ਪਿੰਡ ਦਾ ਸ਼ਮਸ਼ਾਨ ਘਾਟ
ਸਰੀਰ ਦੀ ਹਾਲਤ
ਨੀਲ; ਚੀਰਾ/ਜ਼ਖਮ
ਸੁਰੱਖਿਅਕ ਦਸਤੇ ਜੋ ਗ੍ਰਿਫ਼ਤਾਰੀ ਵਿੱਚ ਸ਼ਾਮਲ ਸਨ
ਅਫਸਰ ਜੋ ਗ੍ਰਿਫ਼ਤਾਰੀ ਵਿੱਚ ਸ਼ਾਮਲ ਸਨ
Kashmiri Lal, ਸਬ ਇੰਸਪੈਕਟਰ, ਪੰਜਾਬ ਪੁਲਿਸ, ਅੰਮ੍ਰਿਤਸਰ
Kirpal Singh, ਕਾਂਸਟੇਬਲ, ਪੰਜਾਬ ਪੁਲਿਸ, ਅੰਮ੍ਰਿਤਸਰ
ਜਰਨੈਲ ਸਿੰਘ, ਪੰਜਾਬ ਪੁਲਿਸ, ਅੰਮ੍ਰਿਤਸਰ
ਸੁਰੱਖਿਅਕ ਦਸਤੇ ਜੋ ਗ਼ੈਰ ਕਾਨੂੰਨੀ ਹੱਤਿਆ ਵਿੱਚ ਸ਼ਾਮਲ ਸਨ
ਅਫਸਰ ਜੋ ਗ਼ੈਰ ਕਾਨੂੰਨੀ ਹੱਤਿਆ ਵਿੱਚ ਸ਼ਾਮਲ ਸਨ
ਖਾੜਕੂ
ਨਹੀਂ ਜੀ
ਖਾੜਕੂਆਂ ਦੀ ਸਹਾਇਤਾ ਕੀਤੀ
ਨਹੀਂ ਜੀ
ਸੁਰੱਖਿਅਕ ਦਸਤੇ ਜਿਨ੍ਹਾਂ ਤਕ ਪਹੁੰਚ ਕੀਤੀ
ਹਾਂ ਜੀ, ਓਹੀ ਅਫਸਰ ਜਿਹੜੇ ਪੀੜਤ ਦੀ ਗੈਰ ਕਾਨੂੰਨੀ ਹੱਤਿਆ ਅਤੇ ਉਸ ਨੂੰ ਲਾਪਤਾ ਕਰਨ ਵਿੱਚ ਸ਼ਾਮਲ ਸਨ, ਅੰਮ੍ਰਿਤਸਰ ਤੋਂ
ਅਫਸਰਾਂ ਦਾ ਜਵਾਬ
ਹਿਰਾਸਤ ਵਿੱਚ ਪੀੜਤ ਗਲਤੀ ਨਾਲ ਮਾਰਿਆ ਗਿਆ
ਕੋਈ ਕਾਨੂੰਨੀ ਪੈਰਵੀ ਕੀਤੀ
ਹਾਂ ਜੀ
ਸਰਕਾਰ ਤੋਂ ਕੀ ਮੰਗ
ਪਰਿਵਾਰ ਨੂੰ/ਲਈ ਮੁਆਵਜ਼ਾ; ਸੱਚ ਸਾਮ੍ਹਣੇ ਲਿਆਉਣ ਲਈ ਕਮਿਸ਼ਨ ਬਣਾਇਆ ਜਾਵੇੇ; ਸਰਕਾਰੀ ਧੱਕੇਸ਼ਾਹੀ ਦੀ ਪੁੱਛ ਪੜਤਾਲ ਕੀਤੀ ਜਾਵੇ
ਆਉਣ ਵਾਲੀ ਜਾਣਕਾਰੀ
ਧਿਆਨ ਦਿਓ: ਜ਼ਿਲ੍ਹੇ ਅਤੇ ਤਹਿਸੀਲ ਦੀਆਂ ਸੀਮਾਂ ੨੦੦੧ ਦੀ ਮਰਦਮਸ਼ੁਮਾਰੀ ਤੇ ਅਧਾਰਤ ਹੈ। ਸਾਡੇ ਵਿਧੀ ਗਿਆਨ ਵਾਸਤੇ ਅੱਗੇ ਪੜ੍ਹੋ।