ਗ਼ੈਰ ਕਾਨੂੰਨੀ ਹੱਤਿਆ ਦੀ ਤਾਰੀਖ਼ ਫ਼ਰਵਰੀ ੨੮, ੧੯੮੭
ਮਰਦ, ਉਮਰ ੩੨
ਰਿਹਾਇਸ਼
Location withheld
ਪੜ੍ਹਾਈ
ਗ੍ਰੈਜੂਏਟ ਡਿਪਲੋਮਾ
ਵਿਆਹਿਆ/ਵਿਆਹੀ
ਹਾਂ ਜੀ
ਬੱਚੇ
੧
ਧਰਮ
ਸਿੱਖ, ਕੇਸਧਾਰੀ
ਜਾਤ
ਖਤਰੀ
ਪੁਰਾਣੀਆਂ ਗ੍ਰਿਫ਼ਤਾਰੀਆਂ
ਨਹੀਂ ਜੀ
ਹੋਰ ਜਾਣਕਾਰੀ ਅੱਗੇ ਸਾਂਝੀ ਕੀਤੀ ਜਾਵੇਗੀ
ਸਰੀਰ ਵਾਪਸ ਮੋੜ ਦਿੱਤਾ
ਹਾਂ ਜੀ
ਸੁਰੱਖਿਅਕ ਦਸਤੇ ਜੋ ਗ਼ੈਰ ਕਾਨੂੰਨੀ ਹੱਤਿਆ ਵਿੱਚ ਸ਼ਾਮਲ ਸਨ
3rd Battalion CRPF Camp, ਸੀ.ਆਰ.ਪੀ.ਐਫ਼
ਖਾੜਕੂ
ਨਹੀਂ ਜੀ
ਖਾੜਕੂਆਂ ਦੀ ਸਹਾਇਤਾ ਕੀਤੀ
ਨਹੀਂ ਜੀ
ਸੁਰੱਖਿਅਕ ਦਸਤੇ ਜਿਨ੍ਹਾਂ ਤਕ ਪਹੁੰਚ ਕੀਤੀ
ਨਹੀਂ ਜੀ
ਕੋਈ ਕਾਨੂੰਨੀ ਪੈਰਵੀ ਕੀਤੀ
ਹਾਂ ਜੀ
ਸਰਕਾਰ ਤੋਂ ਕੀ ਮੰਗ
ਪਰਿਵਾਰ ਨੂੰ/ਲਈ ਮੁਆਵਜ਼ਾ
ਪਰਿਵਾਰ ਵਿੱਚ ਅਸਲ ਮੁਕਾਬਲੇ
ਨਹੀਂ ਜੀ
ਹੋਰਾਂ ਦੀ ਨਾਲ ਗੈਰ ਕਾਨੂੰਨੀ ਹੱਤਿਆ ਕੀਤੀ
ਹਾਂ ਜੀ
ਸਹਿ-ਪੀੜਤ ਦੀ ਸੂਚੀ ਭਵਿੱਖ ਵਿੱਚ ਨਾਲ ਜੋੜੀ ਜਾਵੇਗੀ।
ਆਉਣ ਵਾਲੀ ਜਾਣਕਾਰੀ
ਧਿਆਨ ਦਿਓ: ਜ਼ਿਲ੍ਹੇ ਅਤੇ ਤਹਿਸੀਲ ਦੀਆਂ ਸੀਮਾਂ ੨੦੦੧ ਦੀ ਮਰਦਮਸ਼ੁਮਾਰੀ ਤੇ ਅਧਾਰਤ ਹੈ। ਸਾਡੇ ਵਿਧੀ ਗਿਆਨ ਵਾਸਤੇ ਅੱਗੇ ਪੜ੍ਹੋ।