ਗ਼ੈਰ ਕਾਨੂੰਨੀ ਹੱਤਿਆ ਦੇ ਵਿੱਚ ਅਕਤੂਬਰ ੨੪, ੧੯੯੧ ਅਤੇ ਅਕਤੂਬਰ ੨੭, ੧੯੯੧
ਮਰਦ, ਉਮਰ ੩੪-੩੫
ਰਿਹਾਇਸ਼
ਪੜ੍ਹਾਈ
ਅਨਪੜ੍ਹ
ਕਿੱਤਾ/ਨੌਕਰੀ
ਕਿਸਾਨ
ਵਿਆਹਿਆ/ਵਿਆਹੀ
ਹਾਂ ਜੀ
ਬੱਚੇ
੨
ਧਰਮ
ਸਿੱਖ, ਕੇਸਧਾਰੀ
ਜਾਤ
ਨਾਈ
ਪੁਰਾਣੀਆਂ ਗ੍ਰਿਫ਼ਤਾਰੀਆਂ
ਹਾਂ ਜੀ, ੩-੪
ਪੁਰਾਣੇ ਤਸ਼ੱਦਦ
ਹਾਂ ਜੀ
ਗ਼ੈਰ ਕਾਨੂੰਨੀ ਹੱਤਿਆ ਤੋਂ ਪਹਿਲਾਂ ਗ੍ਰਿਫ਼ਤਾਰ ਕੀਤਾ
ਗ੍ਰਿਫ਼ਤਾਰੀ ਦੀ ਜਗ੍ਹਾ
ਪੀੜਤ ਦਾ ਘਰ
ਗਰਿਫਤਾਰੀ ਦੇ ਗਵਾਹ
ਪਤੀ ਪਤਨੀ; ਮਾਂ ਪਿਓ; ਪਿੰਡ ਦਾ ਵਸਨੀਕ
ਸੁਰੱਖਿਅਕ ਦਸਤਿਆਂ ਨੇ ਗਵਾਹਾਂ ਨੂੰ ਦੱਸਿਆ ਕਿ ੳਹ ਪੀੜਤ ਨੂੰ ਕਿੱਥੇ ਲੈ ਕੇ ਜਾ ਰਹੇ ਹਨ
ਨਹੀਂ ਜੀ
ਸੁਰੱਖਿਅਕ ਦਸਤਿਆਂ ਨੇ ਵਰਦੀ ਪਾਈ ਹੋਈ ਸੀ
ਹਾਂ ਜੀ
ਸੁਰੱਖਿਆ ਬਲਾਂ ਦੀਆਂ ਮੰਗਾ
ਪੈਸੇ
ਪੀੜਤ ਨੂੰ ਜੱਜ ਜਾਂ ਮਜਿਸਟਰੇਟ ਸਾਮ੍ਹਣੇ ਪੇਸ਼ ਕੀਤਾ ਗਿਆ
ਨਹੀਂ ਜੀ
ਹੋਰ ਜਾਣਕਾਰੀ ਅੱਗੇ ਸਾਂਝੀ ਕੀਤੀ ਜਾਵੇਗੀ
ਸਰੀਰ ਵਾਪਸ ਮੋੜ ਦਿੱਤਾ
ਨਹੀਂ ਜੀ
ਸੁਰੱਖਿਅਕ ਦਸਤੇ ਜੋ ਗ੍ਰਿਫ਼ਤਾਰੀ ਵਿੱਚ ਸ਼ਾਮਲ ਸਨ
ਸੁਰੱਖਿਅਕ ਦਸਤੇ ਜੋ ਗ਼ੈਰ ਕਾਨੂੰਨੀ ਹੱਤਿਆ ਵਿੱਚ ਸ਼ਾਮਲ ਸਨ
ਖਾੜਕੂ
ਨਹੀਂ ਜੀ
ਖਾੜਕੂਆਂ ਦੀ ਸਹਾਇਤਾ ਕੀਤੀ
ਨਹੀਂ ਜੀ
ਸੁਰੱਖਿਅਕ ਦਸਤੇ ਜਿਨ੍ਹਾਂ ਤਕ ਪਹੁੰਚ ਕੀਤੀ
ਹਾਂ ਜੀ, ਪੰਜਾਬ ਪੁਲਿਸ, ਫ਼ਿਰੋਜ਼ਪੁਰ, ਸੁਲਤਾਨਪੁਰ ਤੋਂ
ਕੋਈ ਕਾਨੂੰਨੀ ਪੈਰਵੀ ਕੀਤੀ
ਨਹੀਂ ਜੀ, ਪਤਾ ਨਹੀਂ ਸੀ ਕਿ ਕੀ ਕਰਨਾ
ਪਰਿਵਾਰ ਉੱਪਰ ਅਸਰ
ਪਰਿਵਾਰ ਨੇ ਘਰ ਛੱਡ ਦਿੱਤਾ
ਸਰਕਾਰ ਤੋਂ ਕੀ ਮੰਗ
ਗੈਰ ਕਾਨੂੰਨੀ ਹੱਤਿਆਵਾਂ ਨੂੰ ਜਨਤਕ ਕੀਤਾ ਜਾਵੇ; ਦੋਸ਼ੀਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ; ਸੱਚ ਸਾਮ੍ਹਣੇ ਲਿਆਉਣ ਲਈ ਕਮਿਸ਼ਨ ਬਣਾਇਆ ਜਾਵੇੇ; ਸਰਕਾਰੀ ਧੱਕੇਸ਼ਾਹੀ ਦੀ ਪੁੱਛ ਪੜਤਾਲ ਕੀਤੀ ਜਾਵੇ; Family also want to know about the victim's disposal detail
ਪਰਿਵਾਰ ਵਿੱਚ ਅਸਲ ਮੁਕਾਬਲੇ
ਨਹੀਂ ਜੀ
ਹੋਰਾਂ ਨੂੰ ਨਾਲ ਗ੍ਰਿਫ਼ਤਾਰ ਕੀਤਾ
ਨਹੀਂ ਜੀ
ਹੋਰਾਂ ਦੀ ਨਾਲ ਗੈਰ ਕਾਨੂੰਨੀ ਹੱਤਿਆ ਕੀਤੀ
ਹਾਂ ਜੀ
ਸਹਿ-ਪੀੜਤ ਦੀ ਸੂਚੀ ਭਵਿੱਖ ਵਿੱਚ ਨਾਲ ਜੋੜੀ ਜਾਵੇਗੀ।
ਆਉਣ ਵਾਲੀ ਜਾਣਕਾਰੀ
ਧਿਆਨ ਦਿਓ: ਜ਼ਿਲ੍ਹੇ ਅਤੇ ਤਹਿਸੀਲ ਦੀਆਂ ਸੀਮਾਂ ੨੦੦੧ ਦੀ ਮਰਦਮਸ਼ੁਮਾਰੀ ਤੇ ਅਧਾਰਤ ਹੈ। ਸਾਡੇ ਵਿਧੀ ਗਿਆਨ ਵਾਸਤੇ ਅੱਗੇ ਪੜ੍ਹੋ।